July 2, 2024 4:23 pm
ਪੰਜਾਬੀ ਭਾਸ਼ਾ ਪਸਾਰ ਭਾਈਚਾਰਾ

ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਕੈਨੇਡਾ ਦੀ ਇਕਾਈ ਵੱਲੋਂ ਭਗਵੰਤ ਮਾਨ ਨੂੰ ਚਿੱਠੀ

ਚੰਡੀਗੜ੍ਹ 01 ਅਪ੍ਰੈਲ 2022: ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਦੀ ਕੈਨੇਡਾ ਇਕਾਈ ਵੱਲੋਂ, ਭਗਵੰਤ ਮਾਨ, ਮੁੱਖ ਮੰਤਰੀ ਪੰਜਾਬ ਨੂੰ, ਪੰਜਾਬੀ ਨੂੰ ਦਰਪੇਸ਼ ਸਮੱਸਿਆਵਾਂ ਹਲ ਕਰਨ ਲਈ ਲਿਖੀ ਗਈ ਚਿੱਠੀ ਆਪ ਜੀ ਨਾਲ ਸਾਂਝੀ ਕੀਤੀ ਜਾਂਦੀ ਹੈ।

ਪੰਜਾਬੀ ਭਾਸ਼ਾ ਪਸਾਰ ਭਾਈਚਾਰਾ