ਸਜ਼ਾ

ਅਸਾਮ ਸੀਰੀਅਲ ਬਲਾਸਟ ਮਾਮਲੇ ‘ਚ ਰੰਜਨ ਦੈਮਾਰੀ ਦੀ ਉਮਰ ਕੈਦ ਦੀ ਸਜ਼ਾ ਨੂੰ ਰੱਖਿਆ ਬਰਕਰਾਰ

ਚੰਡੀਗੜ੍ਹ 27 ਸਤੰਬਰ 2022: ਗੁਹਾਟੀ ਹਾਈਕੋਰਟ ਨੇ ਮੰਗਲਵਾਰ ਨੂੰ ਅਸਾਮ ਦੇ ਗੁਹਾਟੀ ਸ਼ਹਿਰ ਵਿੱਚ ਅਕਤੂਬਰ 2008 ਦੇ ਲੜੀਵਾਰ ਬੰਬ ਧਮਾਕਿਆਂ ਦੇ ਮਾਮਲੇ ਵਿੱਚ ਕੇਸ ਦੇ ਮੁੱਖ ਦੋਸ਼ੀ ਅਤੇ ਐਨਡੀਐਫ (ਆਰ) ਦੇ ਮੁਖੀ ਰੰਜਨ ਦੈਮਾਰੀ ਦੀ ਉਮਰ ਕੈਦ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਹੈ ।

ਇਸ ਤੋਂ ਪਹਿਲਾਂ ਸੀਬੀਆਈ ਅਦਾਲਤ ਨੇ ਰੰਜਨ ਦੈਮਾਰੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਅਦਾਲਤ ਨੇ ਇਸ ਕੇਸ ਦੇ ਨੌਂ ਹੋਰ ਮੁਲਜ਼ਮਾਂ ਲਈ ਪਹਿਲਾਂ ਦਿੱਤੇ ਫੈਸਲੇ ਨੂੰ ਬਰਕਰਾਰ ਰੱਖਿਆ। ਜਦੋਂਕਿ ਅਦਾਲਤ ਨੇ ਚਾਰ ਹੋਰ ਮੁਲਜ਼ਮਾਂ ਨੂੰ ਬੇਕਸੂਰ ਕਰਾਰ ਦਿੰਦਿਆਂ ਬਰੀ ਕਰ ਦਿੱਤਾ ਹੈ।

Scroll to Top