ਚੰਡੀਗੜ੍ਹ, 9 ਅਗਸਤ 2024: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਮਿਉਂਸੀਪਲ ਭਵਨ ਵਿਖੇ ਜ਼ਿਲ੍ਹਿਆਂ ਦੇ ਮਿਉਂਸੀਪਲ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨਾਲ ਸਮੀਖਿਆ ਬੈਠਕ ਕੀਤੀ | ਇਸ ਦੌਰਾਨ ਬਲਕਾਰ ਸਿੰਘ ਨੇ ਪੰਜਾਬ ‘ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਦਿੱਤੀ ਹੈ ।
ਉਨ੍ਹਾਂ (Punjab Local Government) ਨੇ ਅਧਿਕਾਰੀਆਂ ਕੋਲੋਂ 15ਵੇ ਵਿੱਤ ਕਮਿਸ਼ਨ ਦੀ ਅਣਵਰਤੀ ਰਾਸ਼ੀ, ਦਰ ਸਰਕਾਰ ਵੱਲੋਂ ਸਪਾਂਸਰਡ ਸਕੀਮਾਂ ਦੀ ਅਣਵਰਤੀ ਰਾਸ਼ੀ ਅਤੇ ਐਸ.ਐਨ.ਏ ਖਾਤੇ ਦੇ ਬਕਾਇਆ ਫ਼ੰਡ ਦੀ ਸਮੀਖਿਆ ਕੀਤੀ | ਉਨ੍ਹਾਂ ਨੇ ਅਧਿਕਾਰੀਆਂ ਨਾਲ 16 ਸ਼ਹਿਰੀ ਸਥਾਨਕ ਇਕਾਈਆਂ ‘ਚ ਸੀਵਰੇਜ਼ ਟਰੀਟਮੈਂਟ ਪਲਾਂਟਾਂ ਲਈ ਥਾਂ ਅਤੇ 49 ਸ਼ਹਿਰੀ ਸਥਾਨਕ ਇਕਾਈਆਂ