ਚੰਡੀਗੜ੍ਹ, 06 ਮਾਰਚ 2024: ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ (Simarjit Singh Bains) ਕਾਂਗਰਸ ਪਾਰਟੀ ‘ਚ ਸ਼ਾਮਲ ਹੋ ਸਕਦੇ ਹਨ। ਇਹ ਵੀ ਕਿਆਸ ਲਾਏ ਜਾ ਰਹੇ ਹਨ ਕਿ ਕਾਂਗਰਸ ਅੱਜ ਸਿਮਰਜੀਤ ਬੈਂਸ ਨੂੰ ਉਮੀਦਵਾਰ ਐਲਾਨ ਕਰ ਸਕਦੀ ਹੈ। ਇਸ ਤੋਂ ਪਹਿਲਾਂ ਲੋਕ ਇਨਸਾਫ ਪਾਰਟੀ ਨੇ ਜਲੰਧਰ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦਾ ਸਮਰਥਨ ਕੀਤਾ ਸੀ।
ਕਾਂਗਰਸ ‘ਚ ਸ਼ਾਮਲ ਹੋ ਸਕਦੇ ਹਨ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ
