ਚੰਡੀਗੜ੍ਹ, 13 ਮਈ 2024: ਲੋਕ ਸਭਾ ਚੋਣਾਂ 2024 ਲਈ ਪਟਿਆਲਾ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਬਲਵੀਰ ਸਿੰਘ (Dr. Balbir Singh) ਨੇ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ | ਇਸ ਦੌਰਾਨ ਪੱਤਰਕਾਰਾਂ ਨਾਲ ਗੱਲ ਕਰਦਿਆਂ ਓਹਨਾ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਉਹਨਾਂ ਦੇ ਵੱਲੋਂ ਪਟਿਆਲਾ ਲੋਕ ਸਭਾ ਹਲਕੇ ਦੇ ਵਿੱਚ ਲੋਕਾਂ ਨੂੰ ਪੇਸ਼ ਆਉਂਦੀਆਂ ਮੁਸ਼ਕਿਲਾਂ ਨੂੰ ਲੋਕ ਸਭਾ ਦੇ ਵਿੱਚ ਉਠਾਉਣ ਦੀ ਪੂਰੀ ਕੋਸ਼ਿਸ਼ ਕੀਤੀ ਜਾਵੇਗੀ।
ਜਨਵਰੀ 19, 2025 9:07 ਪੂਃ ਦੁਃ