ਲੋਕ ਸਭਾ ਚੋਣਾਂ 2024: ਭਾਜਪਾ ਵੱਲੋਂ ਲੱਦਾਖ ਲੋਕ ਸਭਾ ਸੀਟ ਲਈ ਉਮੀਦਵਾਰ ਦਾ ਐਲਾਨ

Ladakh

ਚੰਡੀਗੜ੍ਹ, 23 ਅਪ੍ਰੈਲ 2024: ਭਾਰਤੀ ਜਨਤਾ ਪਾਰਟੀ ਨੇ ਮੰਗਲਵਾਰ ਨੂੰ ਲੱਦਾਖ ਲੋਕ ਸਭਾ ਸੀਟ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਇਸ ਵਾਰ ਭਾਜਪਾ ਨੇ ਲੱਦਾਖ (Ladakh) ਸੀਟ ਤੋਂ ਤਾਸ਼ੀ ਗਿਆਲਸਨ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ।

ਲੱਦਾਖ (Ladakh) ਦੇ ਮੌਜੂਦਾ ਸੰਸਦ ਮੈਂਬਰ ਜਾਮਯਾਂਗ ਸੇਰਿੰਗ ਨਾਮਗਿਆਲ ਦੀ ਟਿਕਟ ਪਾਰਟੀ ਨੇ ਰੱਦ ਕਰ ਦਿੱਤੀ ਹੈ। ਜੰਮੂ ਦੀਆਂ ਦੋ ਸੀਟਾਂ ਦੇ ਨਾਲ-ਨਾਲ ਭਾਜਪਾ ਨੇ ਲੱਦਾਖ ‘ਤੇ ਵੀ ਆਪਣੇ ਉਮੀਦਵਾਰ ਖੜ੍ਹੇ ਕੀਤੇ ਹਨ। ਪਰ ਅਜੇ ਤੱਕ ਭਾਜਪਾ ਨੇ ਕਸ਼ਮੀਰ ਦੀਆਂ ਤਿੰਨ ਸੀਟਾਂ ‘ਤੇ ਕਿਸੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ।

छवि

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।