July 3, 2024 2:13 am
Congress

ਲੋਕ ਸਭਾ ਚੋਣਾਂ 2024: ਕਾਂਗਰਸ ਵੱਲੋਂ ਪੰਜਾਬ ‘ਚ ਚਾਰ ਹੋਰ ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ 29 ਅਪ੍ਰੈਲ 2024: ਪੰਜਾਬ ‘ਚ ਲੋਕ ਸਭਾ ਚੋਣਾਂ ਲਈ 2024 ਲਈ ਕਾਂਗਰਸ (Congress) ਨੇ ਚਾਰ ਉਮੀਦਵਾਰਾਂ ਦੀ ਸੂਚੀ ਦਾ ਐਲਾਨ ਕਰ ਦਿੱਤਾ ਹੈ। ਜਾਰੀ ਸੂਚੀ ਮੁਤਾਬਕ ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ, ਖਡੂਰ ਸਾਹਿਬ ਤੋਂ ਕੁਲਬੀਰ ਸਿੰਘ ਜ਼ੀਰਾ, ਆਨੰਦਪੁਰ ਸਾਹਿਬ ਤੋਂ ਵਿਜੇ ਇੰਦਰ ਸਿੰਗਲਾ ਅਤੇ ਲੁਧਿਆਣਾ ਤੋਂ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ। ਜਿਕਰਯੋਗ ਹੈ ਕਿ ਪਹਿਲੀ ਜੂਨ ਨੂੰ ਵੋਟਾਂ ਪੈਣਗੀਆਂ ਅਤੇ ਨਤੀਜੇ 4 ਜੂਨ ਨੂੰ ਐਲਾਨੇ ਜਾਣਗੇ |

Congress