ਚੰਡੀਗੜ੍ਹ, 22 ਅਪ੍ਰੈਲ, 2024: ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ‘ਚ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਉੱਥੇ ਹੀ ਪੰਜਾਬ ਭਾਜਪਾ (BJP) ਦੇ ਉਮੀਦਵਾਰਾਂ ਨੂੰ ਚੋਣ ਪ੍ਰਚਾਰ ਦੌਰਾਨ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਦੇ ਨਾਲ ਹੀ ਹੁਣ ਭਾਜਪਾ ਨੇ ਆਪਣੇ ਸੰਗਠਨ ਨੂੰ ਮਜ਼ਬੂਤ ਕਰਦਿਆਂ ਸਾਰੇ 13 ਲੋਕ ਸਭਾ ਹਲਕਿਆਂ ਵਿੱਚ ਕੋਆਰਡੀਨੇਟਰ ਨਿਯੁਕਤ ਕੀਤੇ ਹਨ।
ਜਨਵਰੀ 18, 2025 6:44 ਬਾਃ ਦੁਃ