ਲੋਕ ਸਭਾ ਚੋਣਾਂ 2024: ਭਾਜਪਾ ਵੱਲੋਂ 13 ਲੋਕ ਸਭਾ ਹਲਕਿਆਂ ‘ਚ ਕੋਆਰਡੀਨੇਟਰ ਨਿਯੁਕਤ

BJP

ਚੰਡੀਗੜ੍ਹ, 22 ਅਪ੍ਰੈਲ, 2024: ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ‘ਚ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਉੱਥੇ ਹੀ ਪੰਜਾਬ ਭਾਜਪਾ (BJP) ਦੇ ਉਮੀਦਵਾਰਾਂ ਨੂੰ ਚੋਣ ਪ੍ਰਚਾਰ ਦੌਰਾਨ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਦੇ ਨਾਲ ਹੀ ਹੁਣ ਭਾਜਪਾ ਨੇ ਆਪਣੇ ਸੰਗਠਨ ਨੂੰ ਮਜ਼ਬੂਤ ​​ਕਰਦਿਆਂ ਸਾਰੇ 13 ਲੋਕ ਸਭਾ ਹਲਕਿਆਂ ਵਿੱਚ ਕੋਆਰਡੀਨੇਟਰ ਨਿਯੁਕਤ ਕੀਤੇ ਹਨ।

BJP

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।