July 4, 2024 9:21 pm
Lok Sabha elections

Lok Sabha elections 2024: ਪੋਲਿੰਗ ਬੂਥਾਂ ‘ਤੇ ਵੋਟ ਪਾਉਣ ਲਈ ਵੋਟਰਾਂ ਦੀਆਂ ਲੱਗੀਆਂ ਲੰਮੀਆਂ ਕਤਾਰਾਂ

ਚੰਡੀਗੜ੍ਹ, 01 ਜੂਨ 2024: ਲੋਕ ਸਭਾ ਦੇ ਆਖ਼ਰੀ ਅਤੇ ਸੱਤਵੇਂ ਪੜਾਅ ਦੀਆਂ ਲੋਕ ਸਭਾ ਚੋਣਾਂ 2024 (Lok Sabha elections 2024) ਲਈ ਵੋਟਿੰਗ ਮਿੱਥੇ ਸਮੇਂ ਅਨੁਸਾਰ ਸ਼ੁਰੂ ਹੋ ਗਈ ਹੈ | ਤਕਰੀਬਨ ਸਵਾ 7 ਵਜੇ ਦੇ ਨੇੜੇ ਲੰਮੀਆਂ ਕਤਾਰਾਂ ਵਿਚ ਬਜ਼ੁਰਗ, ਨੌਜਵਾਨ, ਬੀਬੀਆਂ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਪਹੁੰਚ ਰਹੇ ਹਨ। ਇਸ ਦੌਰਾਨ ਵੋਟਿੰਗ ਲਈ ਲੋਕਾਂ ‘ਚ ਕਾਫੀ ਉਤਸ਼ਾਹ ਨਜ਼ਰ ਆ ਰਿਹਾ ਹੈ |