ਚੰਡੀਗੜ੍ਹ, 01 ਜੂਨ 2024: ਲੋਕ ਸਭਾ ਦੇ ਆਖ਼ਰੀ ਅਤੇ ਸੱਤਵੇਂ ਪੜਾਅ ਦੀਆਂ ਲੋਕ ਸਭਾ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ | ਇਸ ਦੌਰਾਨ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ (MP Raghav Chadha) ਅਨੰਦਪੁਰ ਸਾਹਿਬ ਹਲਕੇ ਦੇ ਅਧੀਨ ਪੈਂਦੇ ਲਖਨੌਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਇੱਕ ਪੋਲਿੰਗ ਸਟੇਸ਼ਨ ‘ਤੇ ਆਪਣੀ ਵੋਟ ਪਾਉਣ ਲਈ ਕਤਾਰ ਵਿੱਚ ਖੜ੍ਹੇ ਹਨ।
ਅਕਤੂਬਰ 3, 2025 6:28 ਪੂਃ ਦੁਃ