ਚੰਡੀਗੜ੍ਹ, 16 ਮਾਰਚ 2024: ਚੋਣ ਕਮਿਸ਼ਨ ਅੱਜ ਲੋਕ ਸਭਾ ਚੋਣਾਂ 2024 (Lok Sabha elections 2024) ਦੀਆਂ ਤਾਰੀਖ਼ਾਂ ਦਾ ਐਲਾਨ ਕਰ ਦਿੱਤਾ ਹੈ । ਲੋਕ ਸਭਾ ਚੋਣਾਂ ਸੱਤ ਪੜਾਵਾਂ ਵਿੱਚ ਹੋਣਗੀਆਂ। 7ਵੇਂ ਪੜਾਵ ‘ਚ ਪੰਜਾਬ ‘ਚ 1 ਜੂਨ ਨੂੰ ਲੋਕ ਸਭਾ ਚੋਣਾਂ ਹੋਣਗੀਆਂ ਅਤੇ ਚੋਣ ਨਤੀਜੇ 4 ਜੂਨ ਨੂੰ ਆਉਣਗੇ। ਇਸ ਸੰਬੰਧੀ ਨੋਟੀਫਿਕੇਸ਼ਨ 7 ਮਈ ਨੂੰ ਜਾਰੀ ਹੋਵੇਗਾ |