July 2, 2024 11:59 pm
Vigilance Bureau

ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਚੰਡੀਗੜ੍ਹ 07 ਜੂਨ 2022: ਇਸ ਸਮੇ ਦੀ ਵੱਡੀ ਖ਼ਬਰ ਪਾਰਲੀਮੈਂਟ ਮੈਂਬਰ ਰਵਨੀਤ ਸਿੰਘ ਬਿੱਟੂ (Ravneet Singh Bittu) ਨੂੰ ਵਟਸਐਪ ਕਾਲ ਰਾਹੀਂ ਮਿਲੀ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ |ਦਸਿਆ ਜਾ ਰਾਹ ਹੈ ਕਿ ਰਵਨੀਤ ਸਿੰਘ ਬਿੱਟੂ ਨੂੰ ਉਨ੍ਹਾਂ ਦੇ ਫੋਨ ਤੇ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਰਵਨੀਤ ਸਿੰਘ ਬਿੱਟੂ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਹਨ | ਦੱਸਿਆ ਜਾ ਰਿਹਾ ਹੈ ਕਿ ਫੋਨ ‘ਤੇ ਗੱਲਬਾਤ ਦੌਰਾਨ ਇਨ੍ਹਾਂ ਵਿਅਕਤੀਆਂ ਵਲੋਂ ਸਿੱਧੂ ਮੂਸੇਵਾਲਾ ਤੋਂ ਬਾਅਦ ਰਵਨੀਤ ਸਿੰਘ ਬਿੱਟੂ ਨੂੰ ਜਾਨੋਂ ਮਾਰਨ ਲਈ ਕਿਹਾ ਹੈ ਉਨ੍ਹਾਂ ਦੱਸਿਆ ਕਿ ਇਹ ਸਾਰਾ ਮਾਮਲਾ ਪੁਲਿਸ ਉੱਚ ਅਧਿਕਾਰੀਆਂ ਦੇ ਧਿਆਨ ‘ਚ ਲਿਆਂਦਾ ਗਿਆ ਹੈ।