Site icon TheUnmute.com

ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਪੀ. ਏ ‘ਤੇ ਹੋਇਆ ਹਮਲਾ, ਹਸਪਤਾਲ ‘ਚ ਦਾਖ਼ਲ

Ravneet Singh Bittu

ਚੰਡੀਗੜ੍ਹ 12 ਅਗਸਤ 2022: ਲੁਧਿਆਣਾ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ (Ravneet Singh Bittu) ਦੇ ਪੀ. ਏ. ਹਰਜਿੰਦਰ ਸਿੰਘ ਢੀਂਡਸਾ ‘ਤੇ ਅੱਜ ਯਾਨੀ ਸ਼ੁੱਕਰਵਾਰ ਸਵੇਰੇ ਹਮਲਾ ਹੋਇਆ ਹੈ । ਪ੍ਰਾਪਤ ਜਾਣਕਾਰੀ ਮੁਤਾਬਕ ਲੁਧਿਆਣਾ ਦੇ ਇਆਲੀ ਚੌਂਕ ਨੇੜੇ ਬਿੱਟੂ ਦੇ ਪੀ. ਏ. ਹਰਜਿੰਦਰ ਸਿੰਘ ਢੀਂਡਸਾ ‘ਤੇ ਕਰੀਬ ਇਕ ਦਰਜਨ ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰ ਦਿੱਤਾ |

ਇਸਦੇ ਨਾਲ ਹੀ ਪੀ. ਏ. ਹਰਜਿੰਦਰ ਸਿੰਘ ਢੀਂਡਸਾ ਨੂੰ ਕੁਝ ਸੱਟਾਂ ਲੱਗੀਆਂ ਹਨ ਅਤੇ ਇੱਕ ਨਿੱਜੀ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |

Exit mobile version