ਚੰਡੀਗੜ੍ਹ, 16 ਜੁਲਾਈ 2024: ਲੁਧਿਆਣਾ (Ludhiana) ਦੇ ਤਾਜਪੁਰ ਰੋਡ ‘ਤੇ ਸਥਿਤ ਇੱਕ ਧਾਗਾ ਫੈਕਟਰੀ ਨੂੰ ਅਚਾਨਕ ਅੱ.ਗ ਲੱਗ ਗਈ | ਘਟਨਾ ਦੀ ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀਆਂ 25 ਤੋਂ 30 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱ.ਗ ‘ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ | ਅੱ.ਗ ਦਾ ਕਾਰਨ ਫੈਕਟਰੀ ‘ਚ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ | ਇਸ ਘਟਨਾ ‘ਚ ਲੱਖਾਂ ਰੁਪਏ ਦਾ ਧਾਗਾ ਸੜ ਕੇ ਸੁਆਹ ਹੋ ਗਿਆ ਹੈ।
ਫਰਵਰੀ 27, 2025 12:23 ਪੂਃ ਦੁਃ