Ludhiana: ਆਮ ਆਦਮੀ ਪਾਰਟੀ ਨੂੰ ਮਿਲਿਆ ਸਮਰਥਨ, ਅਕਾਲੀ ਦਲ ਦੇ ਕੌਂਸਲਰ ਨੇ ਫੜ੍ਹਿਆ ਆਪ ਦਾ ਪੱਲ੍ਹਾ

24 ਦਸੰਬਰ 2024: ਆਮ ਆਦਮੀ (Aam Aadmi Party’s) ਪਾਰਟੀ ਦਾ ਗੁੱਟ ਦਿਨੋਂ-ਦਿਨ ਵਧਦਾ ਜਾ ਰਿਹਾ ਹੈ ਪਰ ਅੱਜ ਇਸ ਨੂੰ ਹੋਰ ਬਲ ਮਿਲਿਆ ਹੈ, ਦੱਸ ਦੇਈਏ ਕਿ ਐਮ.ਸੀ. (MC elections) ਚੋਣਾਂ ਤੋਂ ਬਾਅਦ ਅਕਾਲੀ ਦਲ (Akali Dal’s) ਦੇ ਜੇਤੂ ਕੌਂਸਲਰ ਚਤਰਵੀਰ (winning councilor Chatarveer Singh Kamal Arora) ਸਿੰਘ ਕਮਲ ਅਰੋੜਾ, ਵਾਰਡ ਨੰ: 20 ਤੋਂ ਕੈਬਨਿਟ ਮੰਤਰੀ ਪੰਜਾਬ ਲਾਲਜੀਤ (Laljit Singh Bhullar and MLA from Halka Purbi Daljit Singh Bhola) ਸਿੰਘ ਭੁੱਲਰ ਅਤੇ ਹਲਕਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਜੀ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਇਸ ਦੇ ਬਾਵਜੂਦ ਹੋਰ ਪਾਰਟੀਆਂ ਦੇ ਨੁਮਾਇੰਦੇ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ ਕਿਉਂਕਿ ਉਹ ਜਾਣਦੇ ਹਨ ਕਿ ਜੇਕਰ ਕੋਈ ਪਾਰਟੀ ਪੰਜਾਬ ਦਾ ਭਲਾ ਕਰ ਸਕਦੀ ਹੈ ਤਾਂ ਉਹ ਸਿਰਫ਼ ਆਮ ਆਦਮੀ ਪਾਰਟੀ ਹੀ ਹੈ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਨੇ ‘ਆਪ’ ਨੂੰ ਲੁਧਿਆਣਾ ਦਾ ਮੇਅਰ ਬਣਾਉਣ ਦਾ ਦਾਅਵਾ ਕੀਤਾ ਹੈ। ਇਸ ਮੌਕੇ ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਮਦਨ ਲਾਲ ਬੱਗਾ ਅਤੇ ਵਾਈਸ ਚੇਅਰਮੈਨ ਪਰਮਵੀਰ ਸਿੰਘ ਹਾਜ਼ਰ ਸਨ।

read more: Aam Aadmi Party: ਆਪ ਵੱਲੋਂ ਕੱਢੀ ਜਾ ਰਹੀ ‘ਸ਼ੁਕਰਾਨਾ ਯਾਤਰਾ’, ਪਟਿਆਲਾ ਤੋਂ ਸ਼ੁਰੂ ਹੋ ਅੰਮ੍ਰਿਤਸਰ ਜਾਏਗੀ

Scroll to Top