8 ਅਗਸਤ 2026: ਲੁਧਿਆਣਾ ਵਿੱਚ ਹਮਲਾਵਰਾਂ ਨੇ ਇੱਕ ਨੌਜਵਾਨ ਨੂੰ ਪੰਜ ਗੋਲੀਆਂ ਮਾਰੀਆਂ, ਜਿਸ ਨਾਲ ਉਸਦੀ ਮੌਤ ਹੋ ਗਈ। ਘਟਨਾ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ, ਜਿਸ ਵਿੱਚ ਮੁਲਜ਼ਮ ਗੋਲੀਬਾਰੀ ਕਰਦੇ ਦਿਖਾਈ ਦੇ ਰਹੇ ਹਨ।
ਇਹ ਘਟਨਾ ਰਾਤ 11:30 ਵਜੇ ਦੇ ਕਰੀਬ ਸੁਭਾਸ਼ ਨਗਰ ਅਤੇ ਸੁੰਦਰ ਨਗਰ ਇਲਾਕੇ ਵਿੱਚ ਵਾਪਰੀ। ਮ੍ਰਿਤਕ ਦੀ ਪਛਾਣ ਹਰਜਿੰਦਰ ਸਿੰਘ (25) ਵਜੋਂ ਹੋਈ ਹੈ। ਘਟਨਾ ਸਮੇਂ ਉਹ ਇਕੱਲਾ ਸੀ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ।
Read More: Ludhiana News: ਲੁਧਿਆਣਾ ‘ਚ ਘਰ ਵੜ ਕੇ ਪ੍ਰਿੰਸੀਪਲ ਦਾ ਕ.ਤ.ਲ, ਗਰਦਨ ‘ਤੇ ਸੱਟ ‘ਤੇ ਨਿਸ਼ਾਨ




