Ludhiana

Ludhiana News: ਲੁਧਿਆਣਾ ਪੁਲਿਸ ਦੇ SHO ਸਮੇਤ ਕਈਂ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 21 ਨਵੰਬਰ 2024: ਲੁਧਿਆਣਾ ਪੁਲਿਸ ਵਿਭਾਗ (Ludhiana Police) ਨੇ ਐੱਸ.ਐੱਚ.ਓ ਸਮੇਤ ਕਈਂ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਸੰਬੰਧੀ ਹੁਕਮ ਜਾਰੀ ਕੀਤੇ ਹਨ | ਲੁਧਿਆਣਾ ਪੁਲਿਸ (Ludhiana Police) ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਕਈ ਥਾਣਿਆਂ ‘ਚ ਤਾਇਨਾਤ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।

ਇਨ੍ਹਾਂ ਹੁਕਮਾਂ ਮੁਤਾਬਕ ਕਈ ਅਫਸਰਾਂ ਨੂੰ ਥਾਣਿਆਂ ‘ਚ ਤਾਇਨਾਤ ਕੀਤਾ ਗਿਆ ਹੈ ਅਤੇ ਕਈਆਂ ਨੂੰ ਪੁਲਿਸ ਲਾਈਨਜ਼ ‘ਚ ਭੇਜ ਦਿੱਤਾ ਹੈ। ਪੁਲਿਸ ਅਧਿਕਾਰੀਆਂ ਦੀ ਕਾਰਜਸ਼ੈਲੀ ਨੂੰ ਦੇਖਦੇ ਹੋਏ ਸੀਪੀ ਕੁਲਦੀਪ ਸਿੰਘ ਚਾਹਲ ਨੇ ਇਹ ਹੁਕਮ ਜਾਰੀ ਕੀਤੇ ਹਨ। ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਆਪਣੇ ਥਾਣਿਆਂ ‘ਚ ਚਾਰਜ ਸੰਭਾਲਣ ਲਈ ਕਿਹਾ ਗਿਆ ਹੈ।

Ludhiana Police

ਵਿਦੇਸ਼

Scroll to Top