Mahakumbh 2025: ਮੁੜ ਤੋਂ ਪ੍ਰਯਾਗਰਾਜ ਮਹਾਕੁੰਭ ਮੇਲੇ ‘ਚ ਲੱਗੀ ਅੱ.ਗ, ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ

25 ਜਨਵਰੀ 2025: ਉੱਤਰ ਪ੍ਰਦੇਸ਼ ਦੇ (uttar pradesh Prayagraj Mahakumbh Mela) ਪ੍ਰਯਾਗਰਾਜ ਮਹਾਕੁੰਭ ਮੇਲਾ ਖੇਤਰ ਵਿੱਚ ਇੱਕ ਵਾਰ ਫਿਰ ਅੱਗ ਲੱਗ ਗਈ। ਅੱਗ ਲੱਗਣ ਦੀ ਘਟਨਾ ਕਾਰਨ ਹਫੜਾ-ਦਫੜੀ ਮਚ ਗਈ। ਇਸ ਘਟਨਾ ਵਿੱਚ ਦੋ ਵਾਹਨ ਸੜ ਕੇ ਸੁਆਹ ਹੋ ਗਏ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ (fire brigade) ਮੌਕੇ ‘ਤੇ ਪਹੁੰਚੀ ਅਤੇ ਅੱਗ ‘ਤੇ ਕਾਬੂ ਪਾਇਆ।

ਜਾਣਕਾਰੀ ਅਨੁਸਾਰ ਸ਼ਨੀਵਾਰ ਸਵੇਰੇ ਕੁੰਭ ਮੇਲਾ ਖੇਤਰ ਵਿੱਚ ਅੱਗ ਲੱਗ ਗਈ। ਅੱਗ ਕਾਰਨ ਕਿਸੇ ਵੱਡੇ ਨੁਕਸਾਨ ਦੀ ਕੋਈ ਜਾਣਕਾਰੀ ਨਹੀਂ ਹੈ। ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਮੇਲੇ ਵੱਲ ਜਾਣ ਵਾਲੀ ਮੁੱਖ ਸੜਕ ‘ਤੇ ਸੈਕਟਰ 2 ਦੇ ਨੇੜੇ ਖੜ੍ਹੇ ਦੋ ਵਾਹਨਾਂ ਨੂੰ ਅਚਾਨਕ ਅੱਗ ਲੱਗ ਗਈ। ਇੱਕ ਅਰਟਿਗਾ ਅਤੇ ਦੂਜੀ ਵੈਨਿਊ ਕਾਰ ਹੈ। ਘਟਨਾ ਦੌਰਾਨ ਆਵਾਜਾਈ ਬੰਦ ਹੋ ਗਈ।

Read More: ਮਹਾਂਕੁੰਭ ​​ਮੇਲੇ ‘ਚ ਹੁਣ ਤੱਕ 9.73 ਕਰੋੜ ਤੋਂ ਵੱਧ ਸ਼ਰਧਾਲੂਆਂ ਨੇ ਪਵਿੱਤਰ ਡੁਬਕੀ

Scroll to Top