25 ਮਈ 2026: ਮੈਥਿਲੀ (Maithili) ਨੂੰ ਹੁਣ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਦੇ ਪਾਠਕ੍ਰਮ ਵਿੱਚ ਮਾਤ ਭਾਸ਼ਾ ਦੇ ਵਿਸ਼ੇ ਵਜੋਂ ਸ਼ਾਮਲ ਕੀਤਾ ਗਿਆ ਹੈ। ਪਹਿਲੀ ਜਮਾਤ ਤੋਂ ਲੈ ਕੇ ਸੈਕੰਡਰੀ ਪੱਧਰ ਤੱਕ ਦੇ ਵਿਦਿਆਰਥੀਆਂ ਨੂੰ ਮੈਥਿਲੀ ਪੜ੍ਹਨ ਦਾ ਮੌਕਾ ਮਿਲੇਗਾ। ਮੁੱਖ ਮੰਤਰੀ ਸਮਰਾਟ ਚੌਧਰੀ ਨੇ ਇਸ ‘ਤੇ ਖੁਸ਼ੀ ਪ੍ਰਗਟ ਕੀਤੀ।
ਅਗਸਤ 19, 2026 9:50 ਬਾਃ ਦੁਃ




