July 4, 2024 11:03 pm
badal

ਮਜੀਠੀਆ ਖ਼ਿਲਾਫ਼ ਕੇਸ ਦਰਜ ਹੋਣ ‘ਤੇ ਸ. ਪ੍ਰਕਾਸ਼ ਸਿੰਘ ਬਾਦਲ ਦਾ ਬਿਆਨ ਆਇਆ ਸਾਹਮਣੇ

ਚੰਡੀਗੜ੍ਹ 21 ਦਸੰਬਰ 2021: ਬਿਕਰਮਜੀਤ ਸਿੰਘ ਮਜੀਠੀਆ (vikram Majithia )ਖ਼ਿਲਾਫ਼ ਕੇਸ ਦਰਜ ਹੋਣ ‘ਤੇ ਸ. ਪ੍ਰਕਾਸ਼ ਸਿੰਘ ਬਾਦਲ ਦਾ ਬਿਆਨ ਸਾਹਮਣੇ ਆਇਆ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਬਦਲਾਖੋਰੀ ਦੀ ਰਾਜਨੀਤੀ ਕਰ ਰਹੀ ਹੈ ਅਤੇ ਬਦਲਾਖੋਰੀ ਦਾ ਖ਼ਮਿਆਜ਼ਾ ਭੁਗਤਣਾ ਪੈਂਦਾ ਹੈ | ਉਨ੍ਹਾਂ ਦਾ ਕਹਿਣਾ ਸੀ ਕਿ ਸਾਨੂੰ ਫੜਨ ਲਈ ਤਿੰਨ ਵਾਰ ਡੀ.ਜੀ.ਪੀ. ਬਦਲੇ ਗਏ ਹਨ |