July 7, 2024 11:57 am
he Health Department of Chandigarh

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸ਼ਨਿਕ ਫੇਰਬਦਲ, IAS ਤੇ PCS ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ 11 ਮਈ 2022: ਪੰਜਾਬ ਸਰਕਾਰ (Punjab Government) ਦੇ ਵੱਲੋਂ ਤਬਾਦਲਿਆਂ ਦਾ ਸਿਲਸਲਾ ਲਗਾਤਾਰ ਜਾਰੀ ਹੈ | ਪੰਜਾਬ ਸਰਕਾਰ ਵਲੋਂ ਪੱਤਰ ਜਾਰੀ ਕਰਦਿਆਂ 32 ਆਈਏਐਸ ਅਤੇ ਪੀਸੀਐਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਸੰਬੰਧੀ ਪੱਤਰ ਹੇਠ ਲਿਖੇ ਅਨੁਸਾਰ ਹੈ |

 

IAS and PCS Officers

Punjab Government