TheUnmute.com

ਪੰਜਾਬ ਸਰਕਾਰ ਵਲੋਂ ਮੁਲਾਜਮਾਂ ਅਤੇ ਅਧਿਕਾਰੀਆਂ ਦੀਆਂ ਬਦਲੀਆਂ ਸੰਬੰਧੀ ਲਿਆ ਵੱਡਾ ਫ਼ੈਸਲਾ

ਚੰਡੀਗੜ੍ਹ 09 ਅਪ੍ਰੈਲ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਸਰਕਾਰੀ ਮੁਲਾਜਮਾਂ ਅਤੇ ਅਧਿਕਾਰੀਆਂ ਦੀਆਂ ਬਦਲੀਆਂ ਨੂੰ ਲੈ ਕੇ ਵੱਡਾ ਫ਼ੈਸਲਾ ਲਿਆ ਹੈ ਅਤੇ ਇਸ ਸਬੰਧੀ ਨਵੇਂ ਹੁਕਮ ਜਾਰੀ ਕੀਤੇ ਹਨ।

Exit mobile version