July 7, 2024 7:57 pm
Punjab Cabinet

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਲਏ ਜਾਣਗੇ ਵੱਡੇ ਅਹਿਮ ਫੈਸਲੇ

ਚੰਡੀਗੜ੍ਹ 14 ਦਸੰਬਰ 2021 : ਮੁੱਖ ਮੰਤਰੀ ਪੰਜਾਬ ਚਰਨਜੀਤ ਚੰਨੀ (Cm charanjit singh channi) ਦੀ ਅਗਵਾਈ ਵਾਲੀ ਪੰਜਾਬ ਕੈਬਨਿਟ (Punjab Cabinet) ਦੀ ਮੀਟਿੰਗਅੱਜ 14 ਦਸੰਬਰ 2021 ਨੂੰ ਪੰਜਾਬ ਭਵਨ ਸੈਕਟਰ-3 ਚੰਡੀਗੜ੍ਹ ਵਿਖੇ ਸ਼ਾਮ 4 ਵਜੇ ਹੋਵੇਗੀ।

ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਕਈ ਇਤਿਹਾਸਕ ਫੈਸਲੇ ਲਏ ਜਾ ਸਕਦੇ ਹਨ, ਕਿਉਂਕਿ ਚੋਣ ਜਾਬਤਾ ਦਸੰਬਰ ਦੇ ਅਖਰੀਲੇ ਹਫ਼ਤੇ ਲੱਗਣ ਦੀ ਉਮੀਦ ਹੈ।