Transfers

ਜਲੰਧਰ ਜ਼ਿਮਨੀ ਚੋਣਾਂ ਤੋਂ ਪਹਿਲਾਂ ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, 58 ਪੁਲਿਸ ਇੰਸਪੈਕਟਰ/ਸਬ-ਇੰਸਪੈਕਟਰਾਂ ਦੇ ਤਬਾਦਲੇ

ਚੰਡੀਗੜ੍ਹ, 05 ਅਪ੍ਰੈਲ 2023: ਜਲੰਧਰ (Jalandhar) ‘ਚ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ ਕੀਤਾ ਗਿਆ ਹੈ। ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ ਕਰਦਿਆਂ ਪੰਜਾਬ ਸਰਕਾਰ ਨੇ ਇੰਸਪੈਕਟਰ ਅਤੇ ਐਸ.ਆਈ ਦੇ ਰੈਂਕ ਦੇ 58 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਰੈਂਕ ਦੇ ਅਧਿਕਾਰੀ ਸ਼ਾਮਲ ਹਨ, ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ ਦੇ ਨਾਵਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।

 

Scroll to Top