July 5, 2024 12:17 am
Transfers

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 11 ਆਈਪੀਐਸ ਅਤੇ 2 ਪੀਪੀਐਸ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 15 ਫਰਵਰੀ 2023: ਪੰਜਾਬ ਸਰਕਾਰ ਨੇ ਪੰਜਾਬ ਪੁਲਿਸ (Punjab Police) ਵਿੱਚ ਵੱਡਾ ਫੇਰਬਦਲ ਕੀਤਾ ਹੈ। 11 ਆਈਪੀਐਸ ਅਤੇ 2 ਪੀਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਫਰੀਦਕੋਟ, ਕਪੂਰਥਲਾ, ਬਠਿੰਡਾ ਅਤੇ ਮੋਗਾ ਦੇ ਪੁਲਿਸ ਕਮਿਸ਼ਨਰਾਂ ਸਮੇਤ ਕਈ ਜ਼ਿਲ੍ਹਿਆਂ ਦੇ ਐਸਐਸਪੀ ਬਦਲੇ ਗਏ ਹਨ।

Punjab Police