July 2, 2024 7:00 pm
Transfers

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 71 ਆਈਪੀਐਸ, ਏਐਸਪੀ ਤੇ ਡੀਐਸਪੀ ਅਧਿਕਾਰੀਆਂ ਦੇ ਕੀਤੇ ਤਬਾਦਲੇ

ਚੰਡੀਗੜ੍ਹ 27 ਸਤੰਬਰ 2022: ਪੰਜਾਬ ਸਰਕਾਰ (Punjab government) ਵਲੋਂ ਅੱਜ ਪੱਤਰ ਜਾਰੀ ਕਰਦਿਆਂ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ਕੀਤਾ ਗਿਆ ਹੈ | ਇਸਦੇ ਤਹਿਤ ਡੀਜੀਪੀ ਪੰਜਾਬ ਦੇ ਵਲੋਂ 71 ਆਈਪੀਐਸ, ਏਐਸਪੀ ਅਤੇ ਡੀਐਸਪੀ ਦੇ ਤਬਾਦਲੇ ਕੀਤੇ ਗਏ ਹਨ।

 

ਹੁਕਮਾਂ ਦੀ ਕਾਪੀ ਪੜ੍ਹਨ ਲਈ ਲਿੰਕ ‘ਤੇ ਕਲਿੱਕ ਕਰੋ |