25 ਨਵੰਬਰ 2026: ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ 31 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਲੁਧਿਆਣਾ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਸਮੇਤ ਕੁੱਲ 25 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਸੂਚੀ ਵਿੱਚ ਛੇ ਪੀਪੀਐਸ ਅਧਿਕਾਰੀ ਵੀ ਸ਼ਾਮਲ ਹਨ।

Read More: IAS Transfers: ਪੰਜਾਬ ਸਰਕਾਰ ਵੱਲੋਂ 3 IAS ਅਫ਼ਸਰਾਂ ਦੇ ਤਬਾਦਲੇ




