TheUnmute.com

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 30 ਆਈਪੀਐਸ ਅਧਿਕਾਰੀਆਂ ਸਮੇਤ 33 ਪੁਲਿਸ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ 12 ਨਵੰਬਰ 2022: ਪੰਜਾਬ ਸਰਕਾਰ ਵੱਲੋਂ ਇੱਕ ਵਾਰ ਫਿਰ ਪੁਲਿਸ ਵਿਭਾਗ ਵਿੱਚ ਵੱਡਾ ਪੱਧਰ ‘ਤੇ ਫੇਰਬਦਲ ਕੀਤਾ ਹੈ | ਪੰਜਾਬ ਸਰਕਾਰ ਨੇ 30 ਆਈਪੀਐਸ ਅਧਿਕਾਰੀਆਂ ਸਮੇਤ 33 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ ।

 

Exit mobile version