July 4, 2024 9:35 pm
IAS officers

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 334 ਡੀ.ਐੱਸ.ਪੀ.ਅਧਿਕਾਰੀਆਂ ਦੇ ਕੀਤੇ ਤਬਾਦਲੇ

ਚੰਡੀਗੜ੍ਹ 05 ਜੂਨ 2022:ਪੰਜਾਬ ਸਰਕਾਰ ਵਲੋਂ ਅੱਜ ਪੱਤਰ ਜਾਰੀ ਕਰਦਿਆਂ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ਕੀਤਾ ਗਿਆ ਹੈ | ਇਸਦੇ ਤਹਿਤ ਪੁਲਿਸ ਪ੍ਰਸ਼ਾਸਨ ਦੇ 334 ਡੀ.ਐੱਸ.ਪੀ. (DSP)ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।

ਤਬਾਦਲੇ ਦੀ ਸੂਚੀ ਦੇਖਣ ਲਈ ਹੇਠ ਦਿੱਤੇ ਲਿੰਕ ‘ਤੇ ਕਲਿੱਕ ਕਰੋ |

DSPs Transfers (05-07-2022) DSPs Transfers (05-07-2022)