ਪੰਜਾਬ ਪੁਲਸ ਵੱਡਾ ਫੇਰਬਦਲ

ਪੰਜਾਬ ਪੁਲਸ ‘ਚ ਵੱਡਾ ਫੇਰਬਦਲ, 90 DSP ਸਮੇਤ ਵੱਡੇ ਅਧਿਕਾਰੀਆਂ ਦੇ ਹੋਏ ਤਬਾਦਲੇ,ਵੇਖੋ ਲਿਸਟ

ਚੰਡੀਗੜ੍ਹ, 28 ਅਕਤੂਬਰ 2021 : ਪੰਜਾਬ ‘ਚ ਲਗਾਤਰ ਫੇਰਬਦਲ ਦਾ ਦੌਰ ਜਾਰੀ ਹੈ, ਜਿਸ ਦੇ ਚਲਦਿਆਂ ਹੁਣ ਪੰਜਾਬ ਪੁਲਸ ‘ਚ ਵੱਡਾ ਫੇਰਬਦਲ ਹੋਇਆ ਹੈ | ਜਿਸ ਵਿੱਚ 90 DSP ਸਮੇਤ ਵੱਡੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ |

Scroll to Top