July 7, 2024 5:50 pm

ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ, 16 DSP ਅਧਿਕਾਰੀਆਂ ਦੇ ਕੀਤੇ ਤਬਾਦਲੇ

ਚੰਡੀਗੜ੍ਹ 15 ਦਸੰਬਰ 2021 : ਪੰਜਾਬ ਸਰਕਾਰ (Punjab Government) ਵੱਲੋਂ ਫੇਰਬਦਲ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪੰਜਾਬ ਸਰਕਾਰ (Punjab Government) ਵੱਲੋਂ ਅੱਜ ਡੀ.ਐਸ.ਪੀ. ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ (Transfers) ਕੀਤੇ ਗਏ ਹਨ। ਇਨ੍ਹਾਂ 16 ਡੀ.ਐਸ.ਪੀਜ਼ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ (Transfers) ਕੀਤੇ ਗਏ ਉਨ੍ਹਾਂ ਦੀ ਸੂਚੀ ਇਸ ਪ੍ਰਕਾਰ ਹੈ-