ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ ਵੱਡੀ ਖ਼ਬਰ

ਪੰਜਾਬ, 09 ਅਕਤੂਬਰ 2026: ਜਗਤਾਰ ਸਿੰਘ ਹਵਾਰਾ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ| ਜਗਤਾਰ ਸਿੰਘ ਹਵਾਰਾ ਇੱਕ ਦਿਨ ਦੀ ਪੈਰੋਲ ਲਈ ਸਹਿਮਤ ਹੋ ਗਏ ਹਨ| ਜਿਕਰਯੋਗ ਹੈ ਕਿ ਮੁੱਖ ਮੰਤਰੀ ਨੇ 10 ਦਿਨ ਦੀ ਪੈਰੋਲ ਦੀ ਸਿਫਾਰਸ ਕੀਤੀ ਹੈ| ਜਗਤਾਰ ਸਿੰਘ ਹਵਾਰਾ ਆਪਣੀ ਮਾਤਾ ਜੀ ਨੂੰ ਮਿਲਣ ਲਈ ਇਕ ਦਿਨ ਦੀ ਪੈਰੋਲ ਲਈ ਰਾਜ਼ੀ ਹੋ ਗਏ ਹਨ|

ਵਿਦੇਸ਼

Scroll to Top