ਚੰਡੀਗੜ੍ਹ, 14 ਮਾਰਚ 2023: ਮਾਲਵਿੰਦਰ ਸਿੰਘ ਜੱਗੀ (Malwinder Singh Jaggi), ਆਈ.ਏ.ਐਸ. ਨੇ ਮੰਗਲਵਾਰ ਨੂੰ ਸਵੇਰੇ ਪੰਜਾਬ ਸਿਵਲ ਸਕੱਤਰੇਤ ਵਿਖੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ, ਆਈ.ਏ.ਐਸ. ਦੀ ਥਾਂ ’ਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਦੇ ਸਕੱਤਰ ਵਜੋਂ ਅਹੁਦਾ ਸੰਭਾਲਿਆ।
ਫਰਵਰੀ 22, 2025 1:35 ਬਾਃ ਦੁਃ