July 7, 2024 11:24 am
student visa

ਪੀ.ਟੀ.ਈ ਸਕੋਰ ‘ਤੇ ਆਇਆ ਮਨਦੀਪ ਕੌਰ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 15 ਨਵੰਬਰ 2023: ਮਨਦੀਪ ਕੌਰ ਦਾ ਕੈਨੇਡਾ ਜਾਣ ਦਾ ਸੁਪਨਾ ਕੌਰ ਇੰਮੀਗ੍ਰੇਸ਼ਨ ਨੇ ਸਟੱਡੀ ਵੀਜ਼ਾ ਲਗਵਾ ਕੇ ਕੀਤਾ ਸਾਕਾਰ। ਵਾਸੀ ਸਮਾਣਾ ਕਲ੍ਹਾਂ, ਤਹਿਸੀਲ ਚਮਕੌਰ ਸਾਹਿਬ, ਰੋਪੜ ਦੀ ਰਹਿਣ ਵਾਲੀ ਮਨਦੀਪ ਕੌਰ ਦਾ 32 ਦਿਨਾਂ ‘ਚ ਸਟੂਡੈਂਟ ਵੀਜ਼ਾ (student visa) ਆਇਆ |

ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ (CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਮਨਦੀਪ ਕੌਰ ਦੀ ਇੱਕ ਰਿਫਿਊਜ਼ਲ ਪੀ ਟੀ ਈ ਸਕੋਰ ਨਾਲ ਕਿਸੇ ਹੋਰ ਏਜੰਸੀ ਤੋਂ ਆਈ ਸੀ ਤੇ ਉਸਦੀ ਪੜ੍ਹਾਈ ਵਿੱਚ ਅੱਠ ਸਾਲਾਂ ਦਾ ਗੈਪ ਸੀ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਮਨਦੀਪ ਕੌਰ ਦੀ ਫਾਈਲ 20 ਸਤੰਬਰ 2023 ਨੂੰ ਅਪਲਾਈ ਕੀਤੀ ਤੇ 22 ਅਕਤੂਬਰ 2023 ਨੂੰ ਵੀਜ਼ਾ ਆ ਗਿਆ।

ਇਸ ਮੌਕੇ ਮਨਦੀਪ ਕੌਰ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ। ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ (student visa) ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927- 00084, 96928-00084
ਅੰਮ੍ਰਿਤਸਰ ਬਰਾਂਚ: 96923-00084.