ਚੰਡੀਗੜ੍ਹ, 21 ਮਈ, 2024: ਰਾਊਸ ਐਵੇਨਿਊ ਅਦਾਲਤ ਨੇ ਕਥਿਤ ਦਿੱਲੀ ਸ਼ਰਾਬ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਦੀ ਨਿਆਂਇਕ ਹਿਰਾਸਤ 31 ਮਈ ਤੱਕ ਵਧਾ ਦਿੱਤੀ ਹੈ। ਮਨੀਸ਼ ਸਿਸੋਦੀਆ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਹੋਏ।
ਫਰਵਰੀ 23, 2025 12:42 ਪੂਃ ਦੁਃ