July 7, 2024 4:31 pm
Manish Tewari

ਮਨੀਸ਼ ਤਿਵਾੜੀ ਨੇ ਭਗਵੰਤ ਮਾਨ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਨ ਤੇ ਦਿੱਤੀ ਵਧਾਈ

ਚੰਡੀਗੜ੍ਹ 16 ਮਾਰਚ 2022: ਖਟਕੜ ਕਲਾਂ ‘ਚ ਅੱਜ ਭਗਵੰਤ ਮਾਨ ਨੇ ਪੰਜਾਬ ਮੁਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ | ਇਸ ਸੰਬੰਧ ‘ਚ ਸ਼੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਮੈਂਬਰ ਮਨੀਸ਼ ਤਿਵਾੜੀ (Manish Tewari) ਨੇ ਭਗਵੰਤ ਮਾਨ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਨ ਤੇ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਮੈਂ ਲੋਕ ਸਭਾ ਦਾ ਸੈਸ਼ਨ ਚੱਲਣ ਕਾਰਨ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ‘ਚ ਸ਼ਾਮਲ ਨਹੀਂ ਹੋ ਸਕਦੇ।

Manish Tewari