ਮਨੀਸ਼ ਤਿਵਾੜੀ

CM ਚੰਨੀ ਦੇ ਚਿਹਰੇ ਨੂੰ ਲੈ ਮਨੀਸ਼ ਤਿਵਾੜੀ ਨੇ ਕੀਤਾ ਟਵੀਟ

ਚੰਡੀਗੜ੍ਹ, 12 ਜਨਵਰੀ 2022 : ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮੇਂ ਬੇਹੱਦ ਨਜ਼ਦੀਕ ਆ ਚੁੱਕਾ ਹੈ, ਪਰ ਅਜੇ ਤੱਕ ਕਾਂਗਰਸ ਪਾਰਟੀ ਨੇ ਅਜੇ ਤੱਕ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਨਹੀਂ ਕੀਤੀ ਤੇ ਉਸਦੇ ਨਾਲ ਹੀ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਵੀ ਚਰਚਾਵਾਂ ਚੱਲ ਰਹੀਆਂ ਹਨ ਜੀ ਸਾਨੂੰ ਲੈ ਕੇ ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਟਵੀਟ ਕਰਕੇ ਕਿਹਾ ਹੈ ਕਿ ਪੰਜਾਬ ਨੂੰ ਅਜਿਹੇ ਮੁੱਖ ਮੰਤਰੀ ਦੀ ਲੋੜ ਹੈ, ਜਿਸ ਕੋਲ ਪੰਜਾਬ ਦੀਆਂ ਚੁਣੌਤੀਆਂ ਦਾ ਹੱਲ ਹੋਵੇ ਅਤੇ ਸਖਤ ਫੈਸਲੇ ਲੈਣ ਦੀ ਸਮਰੱਥਾ ਹੋਵੇ। ਪੰਜਾਬ ਨੂੰ ਗੰਭੀਰ ਲੋਕਾਂ ਦੀ ਲੋੜ ਹੈ।

Scroll to Top