ਨਵੀਂ ਦਿੱਲੀ 1 ਦਸੰਬਰ 2021 : ਦਿੱਲੀ ਕਮੇਟੀ ਦੀ ਪ੍ਰਧਾਨਗੀ ਤੋਂ ਅਸਤੀਫਾ ਦੇਣ ਵਾਲੇ ਅਕਾਲੀ ਆਗੂ ਅੱਜ ਦੋ ਕੇਂਦਰੀ ਮੰਤਰੀਆਂ ਤੇ ਭਾਜਪਾ ਦੇ ਪੰਜਾਬ ਇੰਚਾਰਜ ਦੀ ਹਾਜ਼ਰੀ ਵਿਚ ਭਾਜਪਾ ਵਿਚ ਸ਼ਾਮਲ ਹੋ ਗਏ। ਕੇਂਦਰ ਸਰਕਾਰ ਦੇ ਮੰਤਰੀ ਤੇ ਭਾਜਪਾ ਦੇ ਪੰਜਾਬ ਦੇ ਇੰਚਾਰਜ ਗਰੇਂਜਰ ਸ਼ੇਖਾਵਤ ਤੇ ਧਰਮੇਂਦਰ ਪ੍ਰਧਾਨ ਤੇ ਦੁਸ਼ਯੰਤ ਗੌਤਮ ਇਸਮੌਕੇ ਪ੍ਰੈਸ ਕਾਨਫਰੰਸ ਵਿਚ ਹਾਜ਼ਰ ਸਨ। ਦੱਸਦਈਏ ਕਿ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਵਜੋਂ ਅਸਤੀਫਾ ਦੇ ਚੁੱਕੇ ਮਨਜਿੰਦਰ ਸਿੰਘ ਸਿਰਸਾ ਨੇ ਦਾ ਕਹਿਣਾ ਸੀ ਕਿ ਉਹ ਅੱਜ ਸ਼ਾਮ 5.00 ਵਜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਹੀ ਮਨਜਿੰਦਰ ਸਿੰਘ ਸਿਰਸਾ ਤੇ ਪਰਮਿੰਦਰ ਸਿੰਘ ਬਰਾੜ ਨੁੰ ਭਾਜਪਾ ਵਿਚ ਸ਼ਾਮਲ ਕਰਵਾਉਣਗੇ।
ਦਸੰਬਰ 5, 2025 12:03 ਬਾਃ ਦੁਃ




