July 5, 2024 12:07 am
Ludhiana

ਮਾਨ ਸਰਕਾਰ ਨੇ ਬੋਰਡਾਂ ਅਤੇ ਸੁਧਾਰ ਟਰੱਸਟਾਂ ਦੇ 17 ਚੇਅਰਮੈਨ ਕੀਤੇ ਨਿਯੁਕਤ

ਚੰਡੀਗੜ੍ਹ 12 ਜਨਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੋਰਡਾਂ ਅਤੇ ਸੁਧਾਰ ਟਰੱਸਟਾਂ (Boards and Reform Trusts) ਦੇ 17 ਚੇਅਰਮੈਨਾ ਦੀ ਨਿਯੁਕਤੀ ਕੀਤੀਆਂ ਹਨ | ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਸਾਥੀਆਂ ਨੂੰ ਨਵੀਂ ਜ਼ਿੰਮੇਵਾਰੀਆਂ ਲਈ ਬਹੁਤ ਬਹੁਤ ਮੁਬਾਰਕਾਂ ਅਤੇ ਸ਼ੁਭਕਾਮਨਾਵਾਂ… ਟੀਮ ਰੰਗਲਾ ਪੰਜਾਬ ‘ਚ ‘ਜੀ ਆਇਆਂ ਨੂੰ’

Image