ਚੰਡੀਗੜ੍ਹ 12 ਜਨਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੋਰਡਾਂ ਅਤੇ ਸੁਧਾਰ ਟਰੱਸਟਾਂ (Boards and Reform Trusts) ਦੇ 17 ਚੇਅਰਮੈਨਾ ਦੀ ਨਿਯੁਕਤੀ ਕੀਤੀਆਂ ਹਨ | ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਸਾਥੀਆਂ ਨੂੰ ਨਵੀਂ ਜ਼ਿੰਮੇਵਾਰੀਆਂ ਲਈ ਬਹੁਤ ਬਹੁਤ ਮੁਬਾਰਕਾਂ ਅਤੇ ਸ਼ੁਭਕਾਮਨਾਵਾਂ… ਟੀਮ ਰੰਗਲਾ ਪੰਜਾਬ ‘ਚ ‘ਜੀ ਆਇਆਂ ਨੂੰ’