ਚੰਡੀਗੜ੍ਹ 09 ਜਨਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਨੇ 15 ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨਾ ਦੀ ਨਿਯੁਕਤੀ ਕੀਤੀ ਹੈ | ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਵਜੋਂ ਸਾਥੀਆਂ ਨੂੰ ਦਿੱਤੀ ਜ਼ਿੰਮੇਵਾਰੀ ਲਈ ਮੁਬਾਰਕਾਂ ਅਤੇ ਸ਼ੁਭਕਾਮਨਾਵਾਂ…
ਅਪ੍ਰੈਲ 4, 2025 4:50 ਪੂਃ ਦੁਃ