student visa

ਮਨਪਿੰਦਰ ਸਿੰਘ ਜੌਹਲ ਦਾ ਲੱਗਾ ਕੈਨੇਡਾ ਦਾ ਸਟੂਡੈਂਟ ਵੀਜ਼ਾ

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 19 ਫਰਵਰੀ 2024: ਵਿਆਹੇ ਹੋਏ ਜੋੜਿਆਂ ਨੂੰ ਇਕੱਠੇ ਬਾਹਰ ਭੇਜਣ ਦੀ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਸਨੇਰ, ਤਹਿਸੀਲ ਜੀਰਾ, ਜ਼ਿਲ੍ਹਾ ਫਿਰੋਜ਼ਪੁਰ ਦੇ ਰਹਿਣ ਵਾਲੇ ਮਨਪਿੰਦਰ ਸਿੰਘ ਜੌਹਲ ਨੂੰ ਸਟੂਡੈਂਟ ਵੀਜ਼ਾ (student visa) 28 ਦਿਨਾਂ ‘ਚ ਮਿਲਿਆ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਮਨਪਿੰਦਰ ਸਿੰਘ ਜੌਹਲ ਇੱਕ ਰਿਫਿਊਜ਼ਲ ਕਿਸੇ ਹੋਰ ਏਜੰਸੀ ਤੋਂ ਲੈ ਕੇ ਆਏ ਸਨ ਤੇ ਉਸਦੀ ਸਟੱਡੀ ਵਿੱਚ ਦਸ ਸਾਲਾਂ ਦਾ ਗੈਪ ਸੀ।

ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਮਨਪਿੰਦਰ ਸਿੰਘ ਜੌਹਲ ਦੀ ਪ੍ਰੋਫਾਈਲ ਦੇਖਣ ਦੇ ਬਾਅਦ ਰੀਝ ਨਾਲ ਫਾਈਲ ਤਿਆਰ ਕਰਕੇ 13 ਦਸੰਬਰ 2023 ਨੂੰ ਲਗਾਈ ਤੇ 10 ਜਨਵਰੀ 2024 ਨੂੰ ਵੀਜ਼ਾ (student visa) ਆ ਗਿਆ। ਇਸ ਮੌਕੇ ਮਨਪਿੰਦਰ ਸਿੰਘ ਜੌਹਲ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ।

ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ: 96923-00084

Scroll to Top