Mansa News: ਦੇਸ਼ ਦੀ ਰਾਖੀ ਕਰਦਾ ਪੰਜਾਬ ਦਾ ਅਗਨੀਵੀਰ ਹੋਇਆ ਸ਼.ਹੀ.ਦ, ਡਿਊਟੀ ਦੌਰਾਨ ਦ.ਹਿ.ਸ਼.ਤ.ਗ.ਰ.ਦਾਂ ਨੇ ਮਾਰੀ ਗੋਲੀ!

23 ਜਨਵਰੀ 2025: ਜੰਮੂ-ਕਸ਼ਮੀਰ (Jammu and Kashmir.) ਦੇ ਕੁਪਵਾੜਾ ਵਿੱਚ ਅੱਤਵਾਦੀਆਂ ਵੱਲੋਂ ਕੀਤੀ ਗਈ ਗੋਲੀਬਾਰੀ (firing) ਦੌਰਾਨ ਮਾਨਸਾ ਦੇ ਪਿੰਡ ਅਕਲੀਆ ਦਾ 24 ਸਾਲਾ ਅਗਨੀਵੀਰ ਜਵਾਨ ਲਵਪ੍ਰੀਤ ਸਿੰਘ ਸ਼ਹੀਦ ਹੋ ਗਿਆ ਹੈ।

ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਭਗਵੰਤ (bhagwant maan) ਮਾਨ ਨੇ ਕਿਹਾ ਕਿ ਉਹ ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਨ। ਦੇਸ਼ ਪ੍ਰਤੀ ਬਹਾਦਰ ਸਿਪਾਹੀ ਦੀ ਹਿੰਮਤ ਅਤੇ ਸਬਰ ਨੂੰ ਦਿਲੋਂ ਸਲਾਮ। ਇਸ ਮੁਸੀਬਤ ਦੀ ਘੜੀ ਵਿੱਚ, ਪੰਜਾਬ ਸਰਕਾਰ ਪਰਿਵਾਰ ਦੇ ਨਾਲ ਹੈ ਅਤੇ ਵਾਅਦੇ ਅਨੁਸਾਰ ਹਰ ਸੰਭਵ ਮਦਦ ਪ੍ਰਦਾਨ ਕੀਤੀ ਜਾਵੇਗੀ। ਸਾਡੇ ਲਈ, ਸਾਡੇ ਸਿਪਾਹੀ ਸਾਡਾ ਮਾਣ ਹਨ, ਭਾਵੇਂ ਉਹ ਅਗਨੀਵੀਰ ਹੀ ਕਿਉਂ ਨਾ ਹੋਣ।

Read More:  ਅਗਨੀਵੀਰ ਤੇ ਪੰਜਾਬ ਪੁਲਿਸ ‘ਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਨੂੰ ਦਿੱਤੀ ਜਾਵੇਗੀ ਮੁਫ਼ਤ ਸਿਖਲਾਈ

Scroll to Top