19 ਨਵੰਬਰ 2024: ਮਾਨਸਾ (mansa) ਦੇ ਕਸਬਾ ਬਰੇਟਾ ‘ਚ ਸਕੂਲ ਵੈਨ ਅਤੇ ਕਾਰ ਦੀ ਆਹਮੋ-ਸਾਹਮਣੇ ਟੱਕਰ ਹੋਣ ਦੀ ਖਬਰ ਸਾਹਮਣੇ ਆਈ ਹੈ, ਜਿਸ ਦੇ ਵਿੱਚ ਦਰਜਨ ਤੋਂ ਵੱਧ ਸਕੂਲੀ (school) ਬੱਚੇ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਬੁਢਲਾਡਾ ਦੇ ਸਿਵਲ ਹਸਪਤਾਲ(civil hospital) ‘ਚ ਭਰਤੀ ਕਰਵਾਇਆ ਗਿਆ ਹੈ, ਦੱਸ ਦੇਈਏ ਕਿ ਹਾਦਸਾ ਐਨਾ ਜ਼ਬਰਦਸਤ ਸੀ ਕਿ ਆਸ-ਪਾਸ ਦੇ ਲੋਕਾਂ ਦੇ ਵਲੋਂ ਬੱਚਿਆਂ ਨੂੰ ਬਚਾਇਆ ਅਤੇ ਹਸਪਤਾਲ ਪਹੁੰਚਾਇਆ ਗਿਆ ।
ਜਨਵਰੀ 19, 2025 10:31 ਪੂਃ ਦੁਃ