ਪਿੰਡ ਕੋਟਲੀ ਕਲਾਂ ਵਿਖੇ 6 ਸਾਲਾ ਬੱਚੇ ਦੇ ਕਤਲ ਮਾਮਲੇ ‘ਚ ਮਾਨਸਾ ਪੁਲਿਸ ਵਲੋਂ ਤਿੰਨ ਵਿਅਕਤੀ ਗ੍ਰਿਫਤਾਰ

Mansa Police

ਮਾਨਸਾ, 18 ਮਾਰਚ 2023: 16 ਮਾਰਚ ਦੀ ਦੇਰ ਰਾਤ ਮਾਨਸਾ ਦੇ ਪਿੰਡ ਕੋਟਲੀ ਕਲਾਂ ਵਿਖੇ ਮਾਸੂਮ 6 ਸਾਲਾ ਦੇ ਉਦੈਵੀਰ ਦੇ ਕਤਲ ਮਾਮਲੇ ਨੂੰ ਮਾਨਸਾ ਪੁਲਿਸ (Mansa Police) ਵੱਲੋਂ ਕੁੱਝ ਹੀ ਘੰਟਿਆਂ ਅੰਦਰ ਸੁਲਝਾ ਕੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।

ਜਾਣਕਾਰੀ ਦਿੰਦਿਆਂ ਡਾ. ਨਾਨਕ ਸਿੰਘ, ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਮਿਤੀ 16-3-23 ਨੂੰ ਪਿੰਡ ਕੋਟਲੀ ਕਲਾਂ(ਥਾਣਾ ਸਦਰ ਮਾਨਸਾ) ਵਿਖੇ ਦਰਜ ਹੋਏ ਕਤਲ ਦੇ ਮੁਕੱਦਮੇ ਨੂੰ ਮਾਨਸਾ ਪੁਲਿਸ ਵੱਲੋਂ ਕੁੱਝ ਹੀ ਘੰਟਿਆਂ ਅੰਦਰ ਸੁਲਝਾ ਕੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।

Mansa Police

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।