MC Election

MC Election: ਪੰਜਾਬ ਦੀਆਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ

ਚੰਡੀਗੜ੍ਹ, 03 ਅਗਸਤ 2023: (MC Election) ਪੰਜਾਬ ਦੀਆਂ ਨਗਰ ਕੌਂਸਲਾਂ / ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ । ਇਹ ਚੋਣਾਂ ਪਹਿਲੀ ਨਵੰਬਰ 2023 ਤੋਂ 15 ਨਵੰਬਰ ਤੱਕ ਕਰਵਾਈਆਂ ਜਾਣਗੀਆ । ਰਾਜਪਾਲ ਦੇ ਪੰਜਾਬ ਬਨਵਾਰੀ ਲਾਲ ਪੁਰੋਹਿਤ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ 39 ਕੌਂਸਲਾਂ / ਨਗਰ ਪੰਚਾਇਤਾਂ ਦੀਆਂ ਚੋਣ ਤੋਂ ਇਲਾਵਾ 27 ਵਾਰਡਾਂ ਦੀਆਂ ਜ਼ਿਮਨੀ ਚੋਣਾਂ ਕਰਵਾਉਣ ਨੂੰ ਲੈ ਕੇ ਹਰੀ ਝੰਡੀ ਦੇ ਦਿੱਤੀ ਹੈ । ਇਸ ਤੋਂ ਸੰਬੰਧੀ ਅਗਲੀ ਕਾਰਵਾਈ ਰਾਜ ਚੋਣ ਕਮਿਸ਼ਨ ਵੱਲੋਂ ਕੀਤੀ ਜਾਵੇਗੀ |

MC Election

Scroll to Top