TheUnmute.com

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਿਹਤ ਮੰਤਰੀ ਅਤੇ ਸਿਹਤ ਅਧਿਕਾਰੀਆਂ ਨਾਲ ਮੀਟਿੰਗ

ਚੰਡੀਗੜ੍ਹ 20 ਮਈ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਵਲੋਂ ਅੱਜ ਸਿਹਤ ਮੰਤਰੀ ਅਤੇ ਸਿਹਤ ਅਧਿਕਾਰੀਆਂ (Health Minister and Health Officials) ਨਾਲ ਮੀਟਿੰਗ ਕੀਤੀ ਹੈ। ਇਸ ਸੰਬੰਧੀ ਸੀਐਮ ਭਗਵੰਤ ਮਾਨ ਨੇ ਟਵੀਟ ਕੀਤਾ ਅਤੇ ਕਿਹਾ ਹੈ ਕਿ “ਸਿਹਤ ਮੰਤਰੀ-ਸਿਹਤ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ…ਦਿੱਲੀ ਦੀ ਤਰਜ ‘ਤੇ ਪੰਜਾਬ ‘ਚ ਮੁਹੱਲਾ ਕਲੀਨਿਕ ਬਣਾਉਣ ਜਾ ਰਹੇ ਹਾਂ ਪੰਜਾਬ ਦੇ ਲੋਕਾਂ ਨੂੰ ਵਧੀਆ ਅਤੇ ਮੁਫ਼ਤ ਇਲਾਜ ਦੇਣ ਦਾ ਵਾਅਦਾ ਪੂਰਾ ਵੀ ਕਰਾਂਗੇ ਤੇ ਪੰਜਾਬ ਦੀ ਸਿਹਤ ਸੇਵਾਵਾਂ ਨੂੰ ਪੂਰੇ ਦੇਸ਼ ਵਿੱਚ ਮਿਸਾਲੀ ਬਣਾਵਾਂਗੇ”।

Image

 

 

 

Exit mobile version