July 1, 2024 12:30 am
sidhu

ਪੰਜਾਬ ਕਾਂਗਰਸ ਦੀ ਚੋਣ ਕਮੇਟੀ ਦੀ ਪਹਿਲੀ ਮੀਟਿੰਗ ਅੱਜ ਵੀਰਵਾਰ ਨੂੰ ਹੋਵੇਗੀ

ਚੰਡੀਗੜ੍ਹ 15 ਦਸੰਬਰ 2021: ਨਵਜੋਤ ਸਿੰਘ ਸਿੱਧੂ (Navjot Singh sidhu) ਨੇ ਟਵੀਟ ਕਰਕੇ ਪੀ.ਈ.ਸੀ. (PEC )ਦੀ ਬੈਠਕ ਅੱਜ ਸੱਦੀ ਹੈ। ਨਵਜੋਤ ਸਿੰਘ ਸਿੱਧੂ ਨੇ ਇਹ ਬੈਠਕ ਅੱਜ ਸ਼ਾਮ 5 ਵਜੇ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਬੁਲਾਈ ਗਈ ਹੈ, ਤੇ ਸਭ ਨੂੰ ਬੈਠਕ ‘ਚ ਹਾਜ਼ਰ ਹੋਣ ਦੀ ਬੇਨਤੀ ਕੀਤੀ ਹੈ।ਪੰਜਾਬ ਕਾਂਗਰਸ ਭਵਨ ਸੈਕਟਰ 15 ਚੰਡੀਗੜ੍ਹ (Chandigarh) ਵਿਖੇ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਸੁਨੀਲ ਜਾਖ਼ੜ ਦੀ ਪ੍ਰਧਾਨਗੀ ਹੇਠ ਬੈਠਕ ਹੋਹੋਈ, ਜਿਸ ‘ਚ ਨਵਜੋਤ ਸਿੰਧੂ ਵੀ ਸ਼ਾਮਿਲ ਹੋਏ ।