Site icon TheUnmute.com

ਮਹਿਕਦੀਪ ਕੌਰ ਤੇ ਜਸਪ੍ਰੀਤ ਸਿੰਘ ਇਕੱਠੇ ਜਾਣਗੇ ਕੈਨੇਡਾ

Canada

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 20 ਅਕਤੂਬਰ 2023: ਕੌਰ ਇੰਮੀਗ੍ਰੇਸ਼ਨ ਨੇ ਵਾਸੀ ਪਿੰਡ ਗੜ੍ਹਾ, ਜ਼ਿਲ੍ਹਾ ਲੁਧਿਆਣਾ ਦੇ ਮਹਿਕਦੀਪ ਕੌਰ ਤੇ ਜਸਪ੍ਰੀਤ ਸਿੰਘ ਦੋਨਾਂ ਇਕੱਠਿਆਂ ਦਾ ਸਟੂਡੈਂਟ ਤੇ ਸਪਾਊਸ ਵੀਜ਼ਾ 18 ਦਿਨਾਂ ਚ ਲਗਵਾ ਕੇ ਕੈਨੇਡਾ (Canada)  ਜਾਣ ਦਾ ਸੁਪਨਾ ਕੀਤਾ ਸਾਕਾਰ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਮਹਿਕਦੀਪ ਕੌਰ ਤੇ ਜਸਪ੍ਰੀਤ ਸਿੰਘ ਕੌਰ ਇੰਮੀਗ੍ਰੇਸ਼ਨ ਦੇ ਦਫ਼ਤਰ ਸ਼ੋਸ਼ਲ ਮੀਡੀਆ ਤੇ ਸਫਲਤਾਵਾਂ ਵਾਲੀਆਂ ਪੋਸਟਾਂ ਤੋਂ ਪ੍ਰਭਾਵਿਤ ਹੋ ਕੇ ਆਏ ਸਨ।

ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਦੋਵਾਂ ਇਕੱਠਿਆਂ ਦੀ ਫਾਈਲ਼ ਤਿਆਰ ਕਰਕੇ 31 ਜੁਲਾਈ 2023 ਨੂੰ ਲਗਾਈ ਤੇ 18 ਅਗਸਤ 2023 ਨੂੰ ਵੀਜ਼ਾ ਆ ਗਿਆ। ਇਸ ਮੌਕੇ ਮਹਿਕਦੀਪ ਕੌਰ ਤੇ ਉਸਦੇ ਪਤੀ ਜਸਪ੍ਰੀਤ ਸਿੰਘ ਅਤੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ। ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ: 96923-00084.

Exit mobile version